English Hindi January 24, 2021

ਵਾਹਗਿਉਂ ਪਾਰ - ਸਰਹੱਦ ਪਾਰ ਵੀ ਵੱਸਦੇ ਆਪਣੇ

ਪਾਕਿਸਤਾਨ ਵਿਚ ਕੋਵਿਡ-19 ਦੇ 4,443 ਨਵੇਂ ਮਾਮਲੇ, ਤਾਜ਼ਾ 111 ਮੌਤਾਂ

June 16, 2020 12:50 PM

ਇਸਲਾਮਾਬਾਦ, 16 ਜੂਨ
ਪਾਕਿਸਤਾਨ ਵਿਚ ਕੋਵਿਡ-19 ਦੇ ਮਾਮਲੇ ਤੇਜ਼ੀ ਨਾਲ ਵੱਧਦੇ ਜਾ ਰਹੇ ਹਨ।ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਇਨਫੈਕਸ਼ਨ ਦੇ 4, 443 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਪਾਕਿਸਤਾਨ ਵਿਚ ਕੋਵਿਡ-19 ਦੇ ਮਾਮਲਿਆਂ ਦੀ ਗਿਣਤੀ 148, 919 'ਤੇ ਪਹੁੰਚ ਗਈ, ਜਦੋਂਕਿ 111 ਹੋਰ ਲੋਕਾਂ ਦੀ ਮੌਤ ਹੋ ਜਾਣ ਨਾਲ ਮ੍ਰਿਤਕਾਂ ਦੀ ਗਿਣਤੀ 2, 839 ਤੱਕ ਪਹੁੰਚ ਗਈ। ਪਿਛਲੇ 24 ਘੰਟਿਆਂ ਦੌਰਾਨ 111 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਨਵੀਂਆਂ ਮੌਤਾਂ ਨਾਲ, ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2, 839 ਤੇ ਪਹੁੰਚ ਗਈ ਹੈ ਅਤੇ ਦੇਸ਼ ਭਰ ਵਿੱਚ ਹੁਣ ਤੱਕ 56, 390 ਲੋਕ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।

ਦੇਸ਼ ਵਿਚ ਕੋਵਿਡ-19 ਪਰੀਖਣਾਂ ਦੀ ਕੁੱਲ ਗਿਣਤੀ 922, 665 ਤੱਕ ਲਿਜਾਣ ਲਈ ਪਿਛਲੇ 24 ਘੰਟਿਆਂ ਵਿੱਚ 25, 015 ਟੈਸਟ ਕੀਤੇ ਗਏ। ਕੁੱਲ 148, 919 ਮਾਮਲਿਆਂ ਵਿਚੋਂ ਪੰਜਾਬ ਵਿਚ 55, 878, ਸਿੰਧ ਵਿਚ 55, 581, ਖੈਬਰ-ਪਖਤੂਨਖਵਾ ਵਿਚ 18, 472, ਇਸਲਾਮਾਬਾਦ ਵਿਚ 8, 857, ਬਲੋਚਿਸਤਾਨ ਵਿਚ 8, 327, ਗਿਲਗਿਤ-ਬਾਲਟਿਸਤਾਨ ਵਿਚ 1, 143 ਅਤੇ ਮਕਬੂਜ਼ਾ ਕਸ਼ਮੀਰ ਵਿਚ 663 ਮਾਮਲੇ ਸਾਹਮਣੇ ਆਏ ਹਨ।
- ਏਜੰਸੀਆਂ

Have something to say? Post your comment

ਵਾਹਗਿਉਂ ਪਾਰ - ਸਰਹੱਦ ਪਾਰ ਵੀ ਵੱਸਦੇ ਆਪਣੇ

ਜਾਧਵ ਨੂੰ ਅਪੀਲ ਦਾ ਅਧਿਕਾਰ ਦੇਣ ਵਾਲਾ ਆਰਡੀਨੈਂਸ ਪਾਕਿ ਦੀ ਸੰਸਦ 'ਚ ਪੇਸ਼

ਲਾਹੌਰ ਵਿੱਚ ਮੁਸਲਿਮ ਕੱਟੜਪੰਥੀਆਂ ਨੇ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਦੀ ਜ਼ਮੀਨ 'ਤੇ ਕੀਤਾ ਕਬਜ਼ਾ

ਗਰਮੀਆਂ ਵਿੱਚ ਸ਼ਰਧਾਲੂਆਂ ਦੀ ਸਹੂਲਤਾਂ ਲਈ ਕਰਤਾਰਪੁਰ ਸਾਹਿਬ ਕੰਪਲੈਕਸ ਵਿਚ ਆਰਟੀਫਿਸ਼ੀਅਲ ਘਾਹ ਲਗਵਾਇਆ

ਪਿਲਾਕ, ਲਾਹੌਰ ਵੱਲੋਂ ਮਹਾਨ ਲੋਕ ਗਾਇਕ ਆਲਮ ਲੋਹਾਰ ਦੀ 41 ਵੀਂ ਬਰਸੀ ਮੌਕੇ ਔਨਲਾਈਨ ਅੰਤਰ ਰਾਸ਼ਟਰੀ ਸਮਾਗਮ

ਹਾਦਸੇ ਵਿੱਚ ਮਰੇ 21 ਸਿੱਖ ਯਾਤਰੀਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੇਵੇਗੀ ਖੈਬਰ ਪਖਤੂਨਖਵਾ ਸਰਕਾਰ

ਇਸਲਾਮਾਬਾਦ ਵਿੱਚ ਪਹਿਲੇ ਕ੍ਰਿਸ਼ਨ ਮੰਦਰ ਦੀ ਨੀਂਹ ਨੂੰ ਕੁਝ ਧਾਰਮਿਕ ਸਮੂਹਾਂ ਨੇ ਕੀਤਾ ਢਹਿ-ਢੇਰੀ

ਇਸਲਾਮਾਬਾਦ ਵਿਚ 10 ਕਰੋੜ ਰੁਪਏ ਦੀ ਲਾਗਤ ਵਾਲੇ ਪਹਿਲੇ ਹਿੰਦੂ ਮੰਦਰ ਦੀ ਉਸਾਰੀ ਦੀ ਪ੍ਰਕਿਰਿਆ ਸ਼ੁਰੂ

ਪਾਕਿਸਤਾਨ ਦੇ ਪ੍ਰਸਿੱਧ ਟੀ ਵੀ ਪੇਸ਼ਕਾਰ ਤਾਰਿਕ ਅਜ਼ੀਜ਼ ਅੱਜ ਸਦੀਵੀ ਵਿਛੋੜਾ ਦੇ ਗਏ ਨੇ।

ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 5 ਹਜ਼ਾਰ ਨਵੇਂ ਮਾਮਲੇ

ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨ ਦੇ ਦੋ ਅਧਿਕਾਰੀ ਲਾਪਤਾ