English Hindi January 20, 2021

ਵਾਹਗਿਉਂ ਪਾਰ - ਸਰਹੱਦ ਪਾਰ ਵੀ ਵੱਸਦੇ ਆਪਣੇ

ਹਾਦਸੇ ਵਿੱਚ ਮਰੇ 21 ਸਿੱਖ ਯਾਤਰੀਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੇਵੇਗੀ ਖੈਬਰ ਪਖਤੂਨਖਵਾ ਸਰਕਾਰ

July 09, 2020 10:21 AM

ਪੇਸ਼ਾਵਰ, 8 ਜੁਲਾਈ
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਪ੍ਰਾਂਤ ਦੀ ਸਰਕਾਰ ਨੇ ਬੁੱਧਵਾਰ ਨੂੰ ਉਨ੍ਹਾਂ 21 ਸਿੱਖ ਤੀਰਥ ਯਾਤਰੀਆਂ ਯਾਤਰੀਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੀ ਪਿਛਲੇ ਹਫ਼ਤੇ ਟਰੇਨ-ਬੱਸ ਦੀ ਟੱਕਰ 'ਚ ਮੌਤ ਹੋ ਗਈ ਸੀ। ਭਾਈ ਜੋਸ਼ ਸਿੰਘ ਗੁਰਦੁਆਰਾ ਪਹੁੰਚੇ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਦੇ ਵਿਸ਼ੇਸ਼ ਸਹਿਯੋਗੀ ਵਜੀਰ ਜਾਦਾ ਨੇ ਹਾਦਸੇ 'ਤੇ ਦੁੱਖ ਜਤਾਇਆ ਤੇ ਮੁਆਵਜੇ ਦਾ ਐਲਾਨ ਕੀਤਾ।

ਪਾਕਿਸਤਾਨ ਨੇ ਪੰਜਾਬ ਪ੍ਰਾਂਤ ਦੇ ਸ਼ੇਖਪੁਰਾ ਜ਼ਿਲ੍ਹੇ 'ਚ ਸ਼ੁੱਕਰਵਾਰ ਟਰੇਨ ਨਾਲ ਮਿਲੀ ਬਲ ਦੀ ਟਕੱਰ ਹੋ ਗਈ ਸੀ। ਇਸ 'ਚ 21 ਸਿੱਖ ਤੀਰਥ ਯਾਤਰੀਆਂ ਦੀ ਮੌਤ ਹੋ ਗਈ ਸੀ। ਉਨ੍ਹਾਂ ਨੇ ਕਿਹਾ ਕਿ ਮਾਰੇ ਗਏ ਸਾਰੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਚ-ਪੰਚ ਲੱਖ ਰੁਪਏ ਦਾ ਮੁਆਵਜਾ ਦਿੱਤਾ ਜਾਵੇਗਾ। ਭਾਰਤ 'ਚ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ 'ਚ ਮਾਰੇ ਗਏ ਸਿੱਖ ਤੀਰਥ ਯਾਤਰੀਆਂ ਦੇ ਪਰਿਵਾਰ ਨੂੰ ਇਕ-ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਕਮੇਟੀ ਜ਼ਖ਼ਮੀਆਂ ਨੂੰ ਵੀ 50-50 ਹਜ਼ਾਰ ਰੁਪਏ ਦਾ ਮੁਆਵਜਾ ਦੇਵੇਗੀ।
- ਏਜੰਸੀ

Have something to say? Post your comment

ਵਾਹਗਿਉਂ ਪਾਰ - ਸਰਹੱਦ ਪਾਰ ਵੀ ਵੱਸਦੇ ਆਪਣੇ

ਜਾਧਵ ਨੂੰ ਅਪੀਲ ਦਾ ਅਧਿਕਾਰ ਦੇਣ ਵਾਲਾ ਆਰਡੀਨੈਂਸ ਪਾਕਿ ਦੀ ਸੰਸਦ 'ਚ ਪੇਸ਼

ਲਾਹੌਰ ਵਿੱਚ ਮੁਸਲਿਮ ਕੱਟੜਪੰਥੀਆਂ ਨੇ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਦੀ ਜ਼ਮੀਨ 'ਤੇ ਕੀਤਾ ਕਬਜ਼ਾ

ਗਰਮੀਆਂ ਵਿੱਚ ਸ਼ਰਧਾਲੂਆਂ ਦੀ ਸਹੂਲਤਾਂ ਲਈ ਕਰਤਾਰਪੁਰ ਸਾਹਿਬ ਕੰਪਲੈਕਸ ਵਿਚ ਆਰਟੀਫਿਸ਼ੀਅਲ ਘਾਹ ਲਗਵਾਇਆ

ਪਿਲਾਕ, ਲਾਹੌਰ ਵੱਲੋਂ ਮਹਾਨ ਲੋਕ ਗਾਇਕ ਆਲਮ ਲੋਹਾਰ ਦੀ 41 ਵੀਂ ਬਰਸੀ ਮੌਕੇ ਔਨਲਾਈਨ ਅੰਤਰ ਰਾਸ਼ਟਰੀ ਸਮਾਗਮ

ਇਸਲਾਮਾਬਾਦ ਵਿੱਚ ਪਹਿਲੇ ਕ੍ਰਿਸ਼ਨ ਮੰਦਰ ਦੀ ਨੀਂਹ ਨੂੰ ਕੁਝ ਧਾਰਮਿਕ ਸਮੂਹਾਂ ਨੇ ਕੀਤਾ ਢਹਿ-ਢੇਰੀ

ਇਸਲਾਮਾਬਾਦ ਵਿਚ 10 ਕਰੋੜ ਰੁਪਏ ਦੀ ਲਾਗਤ ਵਾਲੇ ਪਹਿਲੇ ਹਿੰਦੂ ਮੰਦਰ ਦੀ ਉਸਾਰੀ ਦੀ ਪ੍ਰਕਿਰਿਆ ਸ਼ੁਰੂ

ਪਾਕਿਸਤਾਨ ਦੇ ਪ੍ਰਸਿੱਧ ਟੀ ਵੀ ਪੇਸ਼ਕਾਰ ਤਾਰਿਕ ਅਜ਼ੀਜ਼ ਅੱਜ ਸਦੀਵੀ ਵਿਛੋੜਾ ਦੇ ਗਏ ਨੇ।

ਪਾਕਿਸਤਾਨ ਵਿਚ ਕੋਵਿਡ-19 ਦੇ 4,443 ਨਵੇਂ ਮਾਮਲੇ, ਤਾਜ਼ਾ 111 ਮੌਤਾਂ

ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 5 ਹਜ਼ਾਰ ਨਵੇਂ ਮਾਮਲੇ

ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨ ਦੇ ਦੋ ਅਧਿਕਾਰੀ ਲਾਪਤਾ