English Hindi January 24, 2021

ਜੀਵਨ ਜਾਚ / ਮਨੋਰੰਜਨ

ਐਸ਼ਵਰਿਆ ਰਾਏ ਅਤੇ ਧੀ ਅਰਾਧਿਆ ਬੱਚਨ ਹਸਪਤਾਲ ਦਾਖਲ

July 18, 2020 10:59 AM

ਮੁੰਬਈ, 17 ਜੁਲਾਈ
ਬੱਚਨ ਪਰਿਵਾਰ ਦੀ ਨੂੰਹ ਐਸ਼ਵਰਿਆ ਰਾਏ ਬੱਚਨ ਅਤੇ ਉਨ੍ਹਾਂ ਦੀ ਧੀ ਅਰਾਧਿਆ ਬੱਚਨ ਨੂੰ ਕੋਰੋਨਾ ਪਾਜ਼ੇਟਿਵ ਪਾਏ ਜਾਣ ਦੇ 5 ਦਿਨ ਬਾਅਦ ਨਾਨਾਵਤੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸ਼ਨੀਵਾਰ ਰਾਤ ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਅਤੇ ਅਭਿਸ਼ੇਕ ਬੱਚਨ ਨੇ ਖੁਦ ਨੂੰ ਕੋਰੋਨਾ ਪਾਜ਼ੇਟਿਵ ਹੋਣ ਦਾ ਐਲਾਨ ਟਵਿੱਟਰ ਹੈਂਡਲ ਦੇ ਜ਼ਰੀਏ ਕੀਤਾ ਸੀ।

ਅਮਿਤਾਭ ਅਤੇ ਅਭਿਸ਼ੇਕ ਬੱਚਨ ਨੂੰ ਸ਼ਨੀਵਾਰ ਨੂੰ ਹੀ ਮੁੰਬਈ ਦੇ ਨਾਨਾਵਤੀ ਹਸਪਤਾਲ 'ਚ ਦਾਖਲ ਕਰ ਲਿਆ ਗਿਆ ਸੀ। ਐਸ਼ਵਰਿਆ ਰਾਏ ਬੱਚਨ ਅਤੇ ਅਰਾਧਿਆ ਬੱਚਨ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਖਬਰ ਐਤਵਾਰ ਨੂੰ ਸਾਹਮਣੇ ਆਈ ਹਾਲਾਂਕਿ ਦੋਵਾਂ 'ਚ ਲੱਛਣ ਨਹੀਂ ਹੋਣ ਦੇ ਚੱਲਦੇ ਉਨ੍ਹਾਂ ਨੂੰ ਘਰ 'ਚ ਹੀ ਆਇਸੋਲੇਟ ਕੀਤਾ ਗਿਆ ਸੀ। ਹੁਣ ਐਸ਼ਵਰਿਆ 'ਚ ਕੁੱਝ ਲੱਛਣ ਪਾਏ ਗਏ ਹਨ ਜਿਸ ਤੋਂ ਬਾਅਦ ਮਾਂ-ਧੀ ਨੂੰ ਦਾਖਲ ਕੀਤਾ ਗਿਆ ਹੈ। ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਦੋਵਾਂ ਦੀ ਸਿਹਤ ਠੀਕ ਹੈ ਅਤੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।
- ਏਜੰਸੀ

Have something to say? Post your comment

ਜੀਵਨ ਜਾਚ / ਮਨੋਰੰਜਨ

ਕੰਗਨਾ ਰਣੌਤ ਨੂੰ ਹਿਮਾਂਸ਼ੀ ਨੇ ਬੁਰੀ ਤਰਾਂ ਫਟਕਾਰਿਆ, ਦਿੱਤੀ ਦੇਸ਼ ਛੱਡਣ ਦੀ ਸਲਾਹ

ਕਾਮੇਡੀਅਨ ਭਾਰਤੀ ਸਿੰਘ ਨੂੰ ਘਰੋਂ ਗਾਂਜਾ ਬਰਾਮਦ ਹੋਣ ਮਗਰੋਂ ਐੱਨਸੀਬੀ ਨੇ ਕੀਤਾ ਗ੍ਰਿਫ਼ਤਾਰ

ਬਾਲੀਵੁੱਡ ਗਾਇਕਾ ਨੇਹਾ ਕੱਕੜ ਅਤੇ ਪੰਜਾਬੀ ਗਾਇਕ ਰੋਹਨਪ੍ਰੀਤ ਸਿੰਘ ਵਿਆਹ ਦੇ ਬੰਧਨ ਵਿੱਚ ਬੱਝੇ

ਫਿਲਮ ਡਾਇਰੈਕਟਰ-ਪ੍ਰੋਡਿਊਸਰ ਅਨੁਰਾਗ ਕਸ਼ਅਪ 'ਤੇ ਅਦਾਕਾਰਾ ਨਾਲ ਬਲਾਤਕਾਰ ਦਾ ਕੇਸ ਦਰਜ

ਨਕਲੀ ਅਸ਼ਲੀਲ ਵੀਡੀਓ : ਅਦਾਕਾਰਾ ਮੈਂਡੀ ਤੱਖੜ ਨੇ ਦਰਜ ਕਰਾਈ ਐਫਆਈਆਰ

ਮੈਨੂੰ 'ਹਰਾਮਖੋਰ ਲੜਕੀ'' ਕਹਿਣ ਵਾਲੇ ਸੰਜੈ ਰਾਊਤ ਨੂੰ ਦੇਸ਼ ਭਰ ਦੀਆਂ ਧੀਆਂ ਮੁਆਫ਼ ਨਹੀਂ ਕਰਨਗੀਆਂ : ਕੰਗਨਾ

ਕੇਂਦਰ ਨੇ ਫਿਲਮਾਂ ਅਤੇ ਟੀ. ਵੀ. ਪ੍ਰੋਗਰਾਮਾਂ ਲਈ ਸ਼ੂਟਿੰਗ ਸ਼ੁਰੂ ਕਰਨ ਦੀ ਦਿੱਤੀ ਆਗਿਆ

ਟੋਰਾਂਟੋ ਕੌਮਾਂਤਰੀ ਫਿਲਮ ਮੇਲੇ ਵਿੱਚ ਮੀਰਾ ਨਾਇਰ, ਐਂਥਨੀ ਹੌਪਕਿਨਜ਼ ਸਨਮਾਨੇ ਜਾਣਗੇ

ਵਰਦੀ ਦੀ ਮਰਿਆਦਾ ਵਿੱਚ ਵਾਧਾ ਕਰਦਾ ਗੀਤ - 'ਵਰਦੀ'

ਸੁਸ਼ਾਤ ਸਿੰਘ ਰਾਜਪੂਤ ਦੇ ਪਿਤਾ ਨੇ ਅਦਾਕਾਰਾ ਰਿਆ ਚੱਕਰਵਰਤੀ ਦੇ ਖਿਲਾਫ ਐਫ.ਆਈ.ਆਰ ਦਰਜ ਕਰਾਈ