English Hindi January 24, 2021

ਜੀਵਨ ਜਾਚ / ਮਨੋਰੰਜਨ

ਸੁਸ਼ਾਤ ਸਿੰਘ ਰਾਜਪੂਤ ਦੇ ਪਿਤਾ ਨੇ ਅਦਾਕਾਰਾ ਰਿਆ ਚੱਕਰਵਰਤੀ ਦੇ ਖਿਲਾਫ ਐਫ.ਆਈ.ਆਰ ਦਰਜ ਕਰਾਈ

July 28, 2020 09:40 PM

ਮੁੰਬਈ, 28 ਜੁਲਾਈ
ਮਰਹੂਮ ਅਦਾਕਾਰ ਸੁਸ਼ਾਤ ਸਿੰਘ ਰਾਜਪੂਤ ਦੇ ਪਿਤਾ ਨੇ ਸੁਸ਼ਾਂਤ ਦੀ ਗਰਲਫਰੈਂਡ ਰਹਿ ਚੁੱਕੀ ਰਿਆ ਚੱਕਰਵਰਤੀ ਦੇ ਖਿਲਾਫ ਐਫ.ਆਈ.ਆਰ ਦਰਜ ਕਰਵਾਈ ਹੈ। ਇਸ ਤੋਂ ਇਲਾਵਾ 5 ਹੋਰ ਵਿਅਕਤੀਆਂ 'ਤੇ ਵੀ ਕੇਸ ਦਰਜ ਕੀਤਾ ਗਿਆ ਹੈ। ਸੁਸ਼ਾਂਤ ਦੇ ਪਿਤਾ ਦਾ ਦੋਸ਼ ਹੈ ਕਿ ਰਿਆ ਨੇ ਸੁਸ਼ਾਂਤ ਨੂੰ ਆਪਣੇ ਪਿਆਰ 'ਚ ਫਸਾ ਕੇ ਉਸ ਤੋਂ ਪੈਸੇ ਲਏ ਅਤੇ ਸੁਸਾਇਡ ਕਰਨ ਲਈ ਉਕਸਾਇਆ ਹੈ।

ਸੁਸ਼ਾਂਤ ਦੇ ਪਰਿਵਾਰ ਦਾ ਕਹਿਣਾ ਹੈ ਕਿ ਮੁੰਬਈ ਪੁਲੀਸ ਇਸ ਮਾਮਲੇ ਦੀ ਠੀਕ ਢੰਗ ਨਾਲ ਜਾਂਚ ਨਹੀਂ ਕਰ ਰਹੀ। ਸੁਸ਼ਾਂਤ ਦੇ ਪਰਿਵਾਰਿਕ ਮੈਂਬਰਾਂ ਨੇ ਇਸ ਮਾਮਲੇ 'ਚ ਪਟਨਾ ਪੁਲੀਸ ਨਾਲ ਮੁਲਾਕਾਤ ਕੀਤੀ ਹੈ । ਬਿਹਾਰ 'ਚ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਹੁਣ ਬਿਹਾਰ ਦੇ 4 ਪੁਲੀਸ ਅਧਿਕਾਰੀ ਮੁੰਬਈ ਲਈ ਰਵਾਨਾ ਹੋ ਚੁੱਕੇ ਹਨ।
- ਏਜੰਸੀਆਂ

Have something to say? Post your comment

ਜੀਵਨ ਜਾਚ / ਮਨੋਰੰਜਨ

ਕੰਗਨਾ ਰਣੌਤ ਨੂੰ ਹਿਮਾਂਸ਼ੀ ਨੇ ਬੁਰੀ ਤਰਾਂ ਫਟਕਾਰਿਆ, ਦਿੱਤੀ ਦੇਸ਼ ਛੱਡਣ ਦੀ ਸਲਾਹ

ਕਾਮੇਡੀਅਨ ਭਾਰਤੀ ਸਿੰਘ ਨੂੰ ਘਰੋਂ ਗਾਂਜਾ ਬਰਾਮਦ ਹੋਣ ਮਗਰੋਂ ਐੱਨਸੀਬੀ ਨੇ ਕੀਤਾ ਗ੍ਰਿਫ਼ਤਾਰ

ਬਾਲੀਵੁੱਡ ਗਾਇਕਾ ਨੇਹਾ ਕੱਕੜ ਅਤੇ ਪੰਜਾਬੀ ਗਾਇਕ ਰੋਹਨਪ੍ਰੀਤ ਸਿੰਘ ਵਿਆਹ ਦੇ ਬੰਧਨ ਵਿੱਚ ਬੱਝੇ

ਫਿਲਮ ਡਾਇਰੈਕਟਰ-ਪ੍ਰੋਡਿਊਸਰ ਅਨੁਰਾਗ ਕਸ਼ਅਪ 'ਤੇ ਅਦਾਕਾਰਾ ਨਾਲ ਬਲਾਤਕਾਰ ਦਾ ਕੇਸ ਦਰਜ

ਨਕਲੀ ਅਸ਼ਲੀਲ ਵੀਡੀਓ : ਅਦਾਕਾਰਾ ਮੈਂਡੀ ਤੱਖੜ ਨੇ ਦਰਜ ਕਰਾਈ ਐਫਆਈਆਰ

ਮੈਨੂੰ 'ਹਰਾਮਖੋਰ ਲੜਕੀ'' ਕਹਿਣ ਵਾਲੇ ਸੰਜੈ ਰਾਊਤ ਨੂੰ ਦੇਸ਼ ਭਰ ਦੀਆਂ ਧੀਆਂ ਮੁਆਫ਼ ਨਹੀਂ ਕਰਨਗੀਆਂ : ਕੰਗਨਾ

ਕੇਂਦਰ ਨੇ ਫਿਲਮਾਂ ਅਤੇ ਟੀ. ਵੀ. ਪ੍ਰੋਗਰਾਮਾਂ ਲਈ ਸ਼ੂਟਿੰਗ ਸ਼ੁਰੂ ਕਰਨ ਦੀ ਦਿੱਤੀ ਆਗਿਆ

ਟੋਰਾਂਟੋ ਕੌਮਾਂਤਰੀ ਫਿਲਮ ਮੇਲੇ ਵਿੱਚ ਮੀਰਾ ਨਾਇਰ, ਐਂਥਨੀ ਹੌਪਕਿਨਜ਼ ਸਨਮਾਨੇ ਜਾਣਗੇ

ਵਰਦੀ ਦੀ ਮਰਿਆਦਾ ਵਿੱਚ ਵਾਧਾ ਕਰਦਾ ਗੀਤ - 'ਵਰਦੀ'

ਪੰਜਾਬ ਦੀਆਂ ਫਿਲਮੀ ਹਸਤੀਆਂ ਨੇ ਪੰਜਾਬ ਸਰਕਾਰ ਕੋਲੋਂ ਸ਼ੂਟਿੰਗ ਲਈ ਮੰਗੀ ਇਜਾਜਤ, ਮੁੱਖ ਮੰਤਰੀ ਨੇ ਨਵੇਂ ਦਿਸ਼ਾ ਨਿਰਦੇਸ਼ ਬਣਾਉਣ ਲਈ ਦਿੱਤੀ ਹਦਾਇਤ