English Hindi November 25, 2020

ਦੁੱਖ ਸੁੱਖ ਪਰਦੇਸਾਂ ਦੇ

ਅਮਰੀਕੀ ਇਨਫੈਕਸ਼ਨ ਰੋਗ ਮਾਹਿਰ ਦਾ ਦਾਅਵਾ, ਕੋਰੋਨਾ ਹੁਣ ‘ਬਹੁਤ ਲੰਬੇ ਸਮੇਂ’ ਤੱਕ ਮਹਾਮਾਰੀ ਨਹੀਂ ਰਹੇਗਾ

November 14, 2020 11:41 AM

ਵਾਸ਼ਿੰਗਟਨ, 13 ਨਵੰਬਰ
ਅਮਰੀਕਾ ਦੇ ਚੋਟੀ ਦੇ ਇਨਫੈਕਸ਼ਨ ਰੋਗ ਮਾਹਿਰ ਅਤੇ ਵ੍ਹਾਈਟ ਹਾਊਸ ਕੋਵਿਡ-19 ਟਾਸਕ ਫੋਰਸ ਦੇ ਮੈਂਬਰ ਡਾ. ਐਂਥੋਨੀ ਫਾਉਸੀ ਨੇ ਕਿਹਾ ਕਿ ਕੋਰੋਨਾ ਵਾਇਰਸ ਹੁਣ ‘ਬਹੁਤ ਲੰਬੇ ਸਮੇਂ’ ਤੱਕ ਮਹਾਮਾਰੀ ਨਹੀਂ ਰਹੇਗਾ। ਉਨ੍ਹਾਂ ਨੇ ਕੋਰੋਨਾ ਵਾਇਰਸ ਵੈਕਸੀਨ ਦੇ ਵਿਕਾਸ ’ਚ ਤੇਜ਼ੀ ਨਾਲ ਤਰੱਕੀ ਲਈ ਧੰਨਵਾਦ ਕੀਤਾ। ਫਾਉਸੀ ਨੇ ਮੰਨਿਆ ਕਿ ਅਮਰੀਕਾ ’ਚ ਮਾਮਲੇ ਬਹੁਤ ਜ਼ਿਆਦਾ ਹਨ ਪਰ ਉਮੀਦ ਪ੍ਰਗਟਾਈ ਕਿ ਵੈਕਸੀਨ ਵੀ ਜਲਦੀ ਆਉਣ ਵਾਲਾ ਹੈ। ਉਨ੍ਹਾਂ ਮੁਤਾਬਕ, ਅਪ੍ਰੈਲ ਅਤੇ ਮਈ ਤਕ ਹਾਲਾਤ ਕਾਬੂ ’ਚ ਹੋਣਗੇ।

ਉਨ੍ਹਾਂ ਨੇ ਆਸ਼ਾਵਾਦੀ ਭਵਿੱਖਬਾਣੀ ਕਰਦੇ ਹੋਏ ਕਿਹਾ ਕਿ ਵੈਕਸੀਨ ਦੇ ਆਉਂਦੇ ਹੀ ਕੋਰੋਨਾ ਯਕੀਨੀ ਤੌਰ ’ਤੇ ਖ਼ਤਮ ਹੋ ਜਾਏਗਾ। ਟੀਕੇ ਸਾਡੀ ਮਦਦ ਕਰਨਗੇ। ਸਾਨੂੰ ਜਨਤਕ ਸਿਹਤ ਉਪਾਵਾਂ ਨੂੰ ਦੁੱਗਣਾ ਕਰਨਾ ਜਾਰੀ ਰੱਖਣਾ ਹੋਵੇਗਾ।

ਉਨ੍ਹਾਂ ਕਿਹਾ ਕਿ ਅਮਰੀਕਾ ’ਚ ਕਿਸੇ ਤਾਲਾਬੰਦੀ ਦੀ ਲੋੜ ਨਹੀਂ ਹੈ। ਜੇਕਰ ਅਸੀਂ ਮਾਸਕ ਲਗਾਈਏ ਅਤੇ ਸਮਾਜਕ ਦੂਰੀ ਦੀ ਪਾਲਣਾ ਕਰੀਏ ਤਾਂ ਲਾਕਡਾਊਨ ਵਰਗੇ ਸਖ਼ਤ ਉਪਾਵਾਂ ਦੀ ਲੋੜ ਨਹੀਂ ਹੈ।
- ਏਜੰਸੀ

Have something to say? Post your comment

ਦੁੱਖ ਸੁੱਖ ਪਰਦੇਸਾਂ ਦੇ

ਅਕਾਲੀ ਦਲ, ਆਸਟਰੇਲੀਆ ਨੇ ਗੋਲਕ ਨਾਲ ਧੋਖਾਧੜੀ ਮਾਮਲੇ ਦੇ ਮੁਲਜਮ ਮਨਜੀਤ ਸਿੰਘ ਜੀਕੇ ਖਿਲਾਫ਼ ਸਖਤ ਕਾਰਵਾਈ ਮੰਗੀ

ਕਾਰਪੋਰੇਟਾਂ ਦੇ ਖਿਲਾਫ਼ ਨਹੀਂ ਹਾਂ ਪਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਿਧੀ-ਵਿਧਾਨ ਬਣਾਉਣ ਦੀ ਲੋੜ: ਮੁੱਖ ਮੰਤਰੀ

ਸੰਯੁਕਤ ਅਰਬ ਅਮੀਰਾਤ ਨੇ ਹੋਰ ਵੱਧ ਪੇਸ਼ਾਵਰਾਂ ਨੂੰ 10 ਸਾਲ ਦਾ ਗੋਲਡਨ ਵੀਜ਼ਾ ਜਾਰੀ ਕਰਨ ਦੀ ਦਿੱਤੀ ਮਨਜ਼ੂਰੀ

ਰੂਸ ਦੇ ਸਪੂਤਨਿਕ-5 ਟੀਕੇ ਦੀ ਪਹਿਲੀ ਖੇਪ ਅਗਲੇ ਹਫ਼ਤੇ ਕਾਨਪੁਰ ਪੁੱਜੇਗੀ

ਇਹ ਵਕਤ ਹੀ ਦੱਸੇਗਾ ਕਿ ਮੈਂ ਰਾਸ਼ਟਰਪਤੀ ਰਹਾਂਗਾ ਜਾਂ ਨਹੀਂ, ਟਰੰਪ ਨੇ ਕਿਹਾ

ਰਾਹੁਲ ਵਿੱਚ ਮੁਹਾਰਤ ਹਾਸਲ ਕਰਨ ਦੀ ਯੋਗਤਾ ਨਹੀਂ ਜਾਂ ਜਨੂੰਨ ਦੀ ਕਮੀ, ਓਬਾਮਾ ਨੇ ਆਪਣੀ ਸਵੈ ਜੀਵਨੀ ਵਿੱਚ ਕੀਤੀ ਟਿੱਪਣੀ

ਜੋਅ ਬਾਇਡਨ ਹੋਣਗੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ, ਟਰੰਪ ਨੇ ਹਾਲੇ ਹਾਰ ਨਹੀਂ ਮੰਨੀ

ਨੌਜਵਾਨ ਨੇ ਆਪਣੇ ਆਪ ਨਾਲ ਹੀ ਰਚਾਇਆ ਵਿਆਹ !

ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਦੀ ਮੈਨੇਜਮੇਂਟ ਮੁੜ ਪਾਕਿ ਸਿੱਖ ਗੁਰਦੁਆਰਾ ਕਮੇਟੀ ਨੂੰ ਸੌਂਪਣ ਲਈ ਮੋਦੀ ਦਖਲ ਦੇਣ : ਸੁਖਬੀਰ

ਪਾਕਿ ਸਰਕਾਰ ਨੇ ਕਰਤਾਰਪੁਰ ਸਾਹਿਬ ਗੁਰਦੁਆਰੇ ਦਾ ਕੰਟਰੋਲ ਆਪਣੇ ਹੱਥਾਂ 'ਚ ਲਿਆ