English Hindi November 29, 2020

ਚੰਡੀਗੜ੍ਹ ਆਸ-ਪਾਸ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਬਠਿੰਡਾ ਮਾਮਲੇ ਵਿਚ ਸਿਹਤ ਵਿਭਾਗ ਦੇ ਡਾਇਰੈਕਟਰ ਤੋਂ ਰਿਪੋਰਟ ਤਲਬ

November 19, 2020 11:03 PM
ਗਰੋਆ ਟਾਈਮਜ਼ ਸਰਵਿਸ
ਚੰਡੀਗੜ੍ਹ, 19 ਨਵੰਬਰ:- ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਅੱਜ ਇਕ ਪੱਤਰ ਜਾਰੀ ਕਰਕੇ ਸਿਵਲ ਹਸਪਤਾਲ ਬਠਿੰਡਾ ਵਿਖੇ ਇਕ 11 ਸਾਲਾ ਥੈਲੇਸੀਮੀਆ ਪੀੜਤ ਬੱਚੇ ਨੂੰ ਐਚ.ਆਈ.ਵੀ. ਪੀੜਤ ਵਿਅਕਤੀ ਦਾ ਖੂਨ ਚੜ੍ਹਾਉਣ ਦੇ ਮਾਮਲੇ ਵਿਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੂੰ ਨਿੱਜੀ ਤੌਰ 'ਤੇ 26 ਨਵੰਬਰ 2020 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਜਿੰਦਰ ਸਿੰਘ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਇਸ ਸਬੰਧੀ ਡਿਪਟੀ ਕਮਿਸ਼ਨਰ ਤੋਂ ਪੜਤਾਲ ਕਰਵਾਉਣ ਉਪਰੰਤ ਹੁਣ ਡਾਇਰੈਕਟਰ ਤੋਂ ਰਿਪੋਰਟ ਤਲਬ ਕੀਤੀ ਗਈ ਹੈ।

Have something to say? Post your comment

ਚੰਡੀਗੜ੍ਹ ਆਸ-ਪਾਸ

ਮਾਲ ਵਿਭਾਗ ਦੀਆਂ ਲੋਕ ਪੱਖੀ ਪਹਿਲਕਦਮੀਆਂ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣਗੀਆਂ

ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ

ਮੋਦੀ ਸਰਕਾਰ ਅੜੀਅਲ ਰਵੱਈਆ ਛੱਡ ਕਿਸਾਨਾਂ ਦੀ ਇੱਛਾ ਅਨੁਸਾਰ ਪ੍ਰਦਰਸ਼ਨ ਕਰਨ ਦੀ ਥਾਂ ਦੇਵੇ

ਆਮ ਆਦਮੀ ਪਾਰਟੀ ਨੇ 4 ਦਸੰਬਰ ਤੋਂ ਕੀਤੀਆਂ ਜਾਣ ਵਾਲੀਆਂ ਤਿੰਨੇ ਰੈਲੀਆਂ ਮੁਲਤਵੀ, ਕਿਸਾਨਾਂ ਨਾਲ ਡਟੇ ਰਹਿਣਗੇ

ਗੁਰਮਤਿ ਸੰਗੀਤ ਵਿਭਾਗ ਵੱਲੋਂ ਅੰਤਰਰਾਸ਼ਟਰੀ ਵੈਬੀਨਾਰ ਦਾ ਆਯੋਜਨ

ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ

ਸਿੱਖਿਆ ਵਿਭਾਗ ਵੱਲੋਂ ਆਨ ਲਾਈਨ ਸਾਇੰਸ ਫੇਸਟ ’ਚ ਹਿੱਸਾ ਲੈਣ ਵਾਸਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਨਿਰਦੇਸ਼ ਜਾਰੀ

ਮੋਦੀ ਅਤੇ ਕੈਪਟਨ ਦੇ ਫਿਕਸ ਮੈਚ ਕਾਰਨ ਪਿਸ ਰਿਹਾ ਹੈ ਪੰਜਾਬ ਦਾ ਕਿਸਾਨ

ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਰਟ ਫਿਲਮ ਮੁਕਾਬਲੇ ਦੇ ਜੇਤੂਆਂ ਦਾ ਐਲਾਨ