English Hindi November 25, 2020

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਕਾਂਗਰਸ ਵੱਲੋਂ ਆਰਥਿਕ, ਵਿਦੇਸ਼ੀ ਅਤੇ ਰਾਸ਼ਟਰੀ ਸੁਰੱਖਿਆ ਮਾਮਲਿਆਂ ਬਾਰੇ ਪਾਰਟੀ ਦੀਆਂ ਨੀਤੀਆਂ ਲਈ ਤਿੰਨ ਕਮੇਟੀਆਂ ਕਾਇਮ

November 20, 2020 05:00 PM

ਨਵੀਂ ਦਿੱਲੀ, 20 ਨਵੰਬਰ

ਕਾਂਗਰਸ ਨੇ ਆਰਥਿਕ, ਵਿਦੇਸ਼ੀ ਅਤੇ ਰਾਸ਼ਟਰੀ ਸੁਰੱਖਿਆ ਮਾਮਲਿਆਂ ਬਾਰੇ ਪਾਰਟੀ ਦੀਆਂ ਨੀਤੀਆਂ 'ਤੇ ਵਿਚਾਰ-ਵਟਾਂਦਰੇ ਲਈ ਤਿੰਨ ਕਮੇਟੀਆਂ ਕਾਇਮ ਕੀਤੀਆਂ ਹਨ, ਜਿਨ੍ਹਾਂ ਦੀ ਪ੍ਰਧਾਨਗੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸੌਂਪੀ ਗਈ ਹੈ।

ਪਾਰਟੀ ਸੰਗਠਨ ਦੇ ਜਨਰਲ ਸੱਕਤਰ ਕੇਸੀ ਵੇਣੂਗੋਪਾਲ ਦੁਆਰਾ ਜਾਰੀ ਬਿਆਨ ਅਨੁਸਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਹ ਕਮੇਟੀਆਂ ਬਣਾਈਆਂ ਹਨ, ਜਿਹੜੀਆਂ ਵਿਦੇਸ਼ੀ, ਰਾਸ਼ਟਰੀ ਸੁਰੱਖਿਆ ਅਤੇ ਆਰਥਿਕ ਮਾਮਲਿਆਂ ਨਾਲ ਸਬੰਧਤ ਨੀਤੀਆਂ ਅਤੇ ਮੁੱਦਿਆਂ ਬਾਰੇ ਵਿਚਾਰ ਕਰਕੇ ਉਨ੍ਹਾਂ ਨੂੰ ਸੂਚਿਤ ਕਰਨਗੀਆਂ। ਕਮੇਟੀਆਂ ਵਿੱਚ ਪੀ. ਚਿਦੰਬਰਮ, ਗ਼ੁਲਾਮ ਨਬੀ ਆਜ਼ਾਦ, ਦਿਗਵਿਜੈ ਸਿੰਘ ਤੇ ਪਾਰਟੀ ਦੇ ਹੋਰ ਕਈ ਨੇਤਾ ਸ਼ਾਮਲ ਹਨ।
- ਏਜੰਸੀ

Have something to say? Post your comment

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਹਰਿਆਣਾ ਨੇ 26- 27 ਨਵੰਬਰ ਨੂੰ ਪੰਜਾਬ ਨਾਲ ਲੱਗਦੀ ਸਰਹੱਦ ਕੀਤੀ ਸੀਲ, ਕਿਸਾਨਾਂ ਦੀ ਫੜੋ- ਫੜੀ ਜਾਰੀ

ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਵੱਲੋਂ 26-27 ਨਵੰਬਰ ਇਤਿਹਾਸਕ ਦਿਨ ਕਰਾਰ

ਪੰਜਾਬ ਸਰਕਾਰ ਦੇ ਸਹਿਯੋਗ ਨਾਲ ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਗੁਰੂ ਨਾਨਕ ਚੇਅਰ` ਦੀ ਹੋਈ ਸਥਾਪਨਾ

ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਦਾ ਦਿਹਾਂਤ

ਭਾਰਤੀ ਰੇਲਵੇ ਪੰਜਾਬ ਅਤੇ ਪੰਜਾਬ ਤੋਂ ਹੋ ਕੇ ਜਾਣ ਵਾਲੀਆਂ ਰੇਲ ਸੇਵਾਵਾਂ ਨੂੰ ਸ਼ੁਰੂ ਕਰਨ ਲਈ ਤਿਆਰ : ਪਿਊਸ਼ ਗੋਇਲ

ਦੇਸ਼ 'ਚ ਕੋਵਿਡ-19 ਦੇ ਇਕ ਦਿਨ 'ਚ 44,059 ਨਵੇਂ ਮਾਮਲੇ ਸਾਹਮਣੇ ਆਏ, 511 ਹੋਰ ਲੋਕਾਂ ਦੀ ਮੌਤ

ਕਾਮੇਡੀ ਕਲਾਕਾਰ ਭਾਰਤੀ ਸਿੰਘ ਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਨੂੰ 4 ਦਸੰਬਰ ਤੱਕ ਜੇਲ੍ਹ ਭੇਜਿਆ

ਭਾਰਤ ਵਿੱਚ ਐਤਵਾਰ ਸਵੇਰ ਤੱਕ ਚੌਵੀ ਘੰਟਿਆਂ ਵਿੱਚ ਮਿਲੇ 45,209 ਨਵੇਂ ਕੋਰੋਨਾ ਪੀੜਤ, 501 ਪੀੜਤਾਂ ਦੀ ਹੋਈ ਮੌਤ

ਮਾਲ ਤੇ ਮੁਸਾਫ਼ਿਰ ਰੇਲਗੱਡੀਆਂ ਚਲਾਉਣ ਦੀ ਕਿਸਾਨਾਂ ਨੇ ਦਿੱਤੀ ਇਜਾਜ਼ਤ , 10 ਦਸੰਬਰ ਤੱਕ ਖੇਤੀ ਕਾਨੂੰਨ ਰੱਦ ਕਰਨ ਦੀ ਚਿਤਾਵਨੀ

ਪ੍ਰਦੂਸ਼ਣ : ਸੋਨੀਆ ਗਾਂਧੀ ਨੂੰ ਡਾਕਟਰਾਂ ਨੇ ਕੁਝ ਦਿਨਾਂ ਲਈ ਰਾਸ਼ਟਰੀ ਰਾਜਧਾਨੀ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ, ਗੋਆ ਪਹੁੰਚੀ