English Hindi January 16, 2021

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਭਾਰਤੀ ਰੇਲਵੇ ਪੰਜਾਬ ਅਤੇ ਪੰਜਾਬ ਤੋਂ ਹੋ ਕੇ ਜਾਣ ਵਾਲੀਆਂ ਰੇਲ ਸੇਵਾਵਾਂ ਨੂੰ ਸ਼ੁਰੂ ਕਰਨ ਲਈ ਤਿਆਰ : ਪਿਊਸ਼ ਗੋਇਲ

November 23, 2020 11:55 AM

ਚੰਡੀਗੜ੍ਹ, 23 ਨਵੰਬਰ
ਪੰਜਾਬ 'ਚ ਕਿਸਾਨ ਅੰਦੋਲਨ ਕਾਰਨ ਠੱਪ ਹੋਈ ਰੇਲ ਸੇਵਾ ਦੀ ਬਹਾਲੀ ਲਈ ਕੇਂਦਰ ਸਰਕਾਰ ਤਿਆਰ ਹੋ ਗਈ ਹੈ। ਇਸ ਸਬੰਧੀ ਰੇਲ ਮੰਤਰੀ ਪਿਯੂਸ਼ ਗੋਇਲ ਵੱਲੋਂ ਜਾਣਕਾਰੀ ਦਿੱਤੀ ਗਈ ਹੈ।

ਰੇਲ ਮੰਤਰੀ ਪਿਊਸ਼ ਗੋਇਲ ਵੱਲੋਂ ਟਵੀਟ ਕਰਕੇ ਕਿਹਾ ਗਿਆ ਹੈ ਕਿ ਪੰਜਾਬ 'ਚ 23 ਨਵੰਬਰ ਤੋਂ ਰੇਲਵੇ ਟਰੈਕ ਅਤੇ ਸਟੇਸ਼ਨਾਂ 'ਤੇ ਕੀਤੇ ਜਾ ਰਹੇ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ 'ਤੇ ਭਾਰਤੀ ਰੇਲਵੇ ਪੰਜਾਬ ਅਤੇ ਪੰਜਾਬ ਤੋਂ ਹੋ ਕੇ ਜਾਣ ਵਾਲੀਆਂ ਰੇਲ ਸੇਵਾਵਾਂ ਨੂੰ ਸ਼ੁਰੂ ਕਰਨ ਜਾ ਰਿਹਾ ਹੈ।

ਉਨਾਂ ਇਹ ਵੀ ਲਿਖਿਆ ਕਿ ਪਿਛਲੇ ਕਈ ਦਿਨਾਂ ਤੋਂ ਟਰੇਨਾਂ ਦੇ ਸੰਚਾਲਨ 'ਚ ਬਣਿਆ ਹੋਇਆ ਗਤੀਰੋਧ ਦੂਰ ਹੋਣ ਨਾਲ ਮੁਸਾਫ਼ਰਾਂ, ਕਿਸਾਨਾਂ ਅਤੇ ਉਦਯੋਗਾਂ ਨੂੰ ਲਾਭ ਹੋਵੇਗਾ।
- ਡੈਸਕ

Have something to say? Post your comment

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਕਿਸਾਨ ਅੰਦੋਲਨ 'ਚ ਸ਼ਾਮਲ ਮਾਵਾਂ-ਭੈਣਾਂ ਲਈ 'ਆਪ' ਮਹਿਲਾ ਟੀਮਾਂ ਵੰਡ ਰਹੀਆਂ ਹਨ ਸੈਨੇਟਰੀ ਪੈਡ

ਦਿੱਲੀ ਸਰਕਾਰ ਦੇ ਦੂਤ ਵਜੋਂ ਕਿਸਾਨਾਂ ਨਾਲ ਟਰਾਲੀ 'ਚ ਹੀ ਰਾਤਾਂ ਕੱਟ ਰਹੇ ਹਨ ਵਿਧਾਇਕ ਜਰਨੈਲ ਸਿੰਘ

13 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਅਮਿਤ ਸ਼ਾਹ ਨਾਲ ਮੀਟਿੰਗ ਅੱਜ ਸ਼ਾਮੀ 7 ਵਜੇ

‘ਕੀ ਤੁਹਾਨੂੰ ਕਣਕ ਤੇ ਝੋਨੇ ਦਾ ਫਰਕ ਵੀ ਪਤਾ ਹੈ’, ਕੈਪਟਨ ਦਾ ਕੇਜਰੀਵਾਲ ਨੂੰ ਸਵਾਲ

ਦਿੱਲੀ ਕਿਸਾਨ ਮੋਰਚੇ 'ਤੇ ਮਨਾਇਆ ਜਾਵੇਗਾ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ

ਦੁਪਹਿਰ 3 ਵਜੇ ਤੱਕ ਰਹੇਗਾ ਭਾਰਤ ਬੰਦ , ਕੇਂਦਰ ਵੱਲੋਂ ਐਡਵਾਈਜ਼ਰੀ ਜਾਰੀ

ਦਿਲਜੀਤ ਦੁਸਾਂਝ ਤੇ ਹੋਰ ਗਾਇਕਾਂ ਨੇ ਦਿੱਲੀ ਕਿਸਾਨ ਅੰਦੋਲਨ ਵਿੱਚ ਕੀਤੀ ਸ਼ਮੂਲੀਅਤ, ਮਾਲੀ ਮਦਦ ਐਲਾਨੀ

ਐਵਾਰਡ ਤੇ ਸਨਮਾਨ ਰਾਸ਼ਟਰਪਤੀ ਨੂੰ ਵਾਪਸ ਕਰਨ ਲਈ ਖਿਡਾਰੀਆਂ ਦਾ ਚੱਲਿਆ ਕਾਫ਼ਲਾ

ਖੇਤੀ ਮੁੱਦੇ : ਮੋਦੀ ਦੇ ਘਰ ਬੈਠਕ ਵਿੱਚ ਅਮਿਤ ਸ਼ਾਹ, ਰਾਜਨਾਥ, ਤੋਮਰ, ਪਿਊਸ਼ ਗੋਇਲ ਸ਼ਾਮਲ

ਅਮਰਿੰਦਰ ਕੇਂਦਰ ਦੇ ਇਸ਼ਾਰੇ ’ਤੇ ਕਿਸਾਨਾਂ ਦਾ ਸੰਘਰਸ਼ ਸਾਬੋਤਾਜ ਕਰਨ ਲਈ ਪੱਬਾਂ ਭਾਰ : ਸੁਖਬੀਰ ਸਿੰਘ ਬਾਦਲ