English Hindi January 16, 2021

ਪੰਜਾਬ ਦਰਪਣ

ਕੱਥੂਨੰਗਲ ਟੋਲ ਪਲਾਜ਼ਾ 'ਤੇ ਧਰਨਾ ਪਚੰਨਵੇ ਦਿਨ ਵੀ ਰਿਹਾ ਜਾਰੀ

November 24, 2020 08:02 PM

ਮਜੀਠਾ, 24 ਨਵੰਬਰ ( ਜਗਤਾਰ ਸਿੰਘ ਛਿੱਤ) 30 ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਕੱਥੂਨੰਗਲ ਟੋਲ ਪਲਾਜ਼ਾ ਤੇ ਧਰਨਾ ਅੱਜ ਪੰਚਵੰਝਵੇ ਦਿਨ ਵੀ ਅਜੀਤ ਸਿੰਘ ਖੋਖਰ ਦੀ ਅਗਵਾਈ ਵਿਚ ਜਾਰੀ ਰਿਹਾ ।ਧਰਨੇ ਵਿੱਚ ਸਭ ਤੋਂ ਪਹਿਲਾਂ ਹਰਿਆਣੇ ਵਿੱਚ ਟੋਲ ਪਲਾਜ਼ੇ ਨੇੜੇ ਖੂਈਆਂ ਮਲਕਾਣਾ ਧਰਨੇ ਤੇ ਬੈਠੇ ਸੁੱਤੇ ਕਿਸਾਨਾਂ ਨੂੰ ਅੱਧੀ ਰਾਤ ਨੂੰ ਹਰਿਆਣਾ ਪੁਲਿਸ ਚੁੱਕ ਕੇ ਲੈ ਗਈ ਸੀ ਪਰ ਤੜਕਾ ਹੁੰਦੇ ਤਕ 150 ਤੋਂ ਵੱਧ ਕਿਸਾਨ ਉਸੇ ਧਰਨੇ ਤੇ ਡਟ ਗਏ ਹਨ ਇਸ ਧੱਕੇਸਾਹੀ ਦੀ ਪੁਰਜ਼ੋਰ ਨਿਖੇਧੀ ਕੀਤੀ ਗਈ ਅਤੇ ਖਟਰ ਸਰਕਾਰ ਦੀ ਅਰਥੀ ਫੂਕੀ। ਅਤੇ 26 ਨਵੰਬਰ ਨੂੰ ਦਿੱਲੀ ਜਾਣ ਲਈ ਕਿਸਾਨਾ ਨਾਲ ਮੀਟਿੰਗ ਕੀਤੀ ਗਈ ।

ਇਸ ਮੋਕੇ ਤੇ ਲਖਵਿੰਦਰ ਸਿੰਘ ਮੰਜਿਆਂ ਵਾਲੀ ਦਲਜੀਤ ਸਿੰਘ ਚਿਤੋੜਗੜ ਸਕੱਤਰ ਸਿੰਘ ਭੇਟ ਪੱਤਣ ਰਛਪਾਲ ਸਿੰਘ ਟਰਪੲਈ ਸਾਹਿਬ ਸਿੰਘ ਖੋਖਰ ਗੁਰਬਚਨ ਸਿੰਘ ਮੰਗਲ ਸਿੰਘ ਗੋਸਲ ਅਤਿੰਦਰਪਾਲ ਸਿੰਘ ਸਾਰਚੂਰ ਅਜਮੇਰ ਸਿੰਘ ਆਦਿ ਆਗੂ ਹਾਜਰ ਸਨ।

Have something to say? Post your comment

ਪੰਜਾਬ ਦਰਪਣ

ਜ਼ਰੂਰੀ ਸੂਚਨਾ

ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੰਜਾਬ ਭਰ 'ਚ ਬੰਦ

ਮਾਨਸਾ ਵਿੱਚ ਜਨਤਕ ਜਥੇਬੰਦੀਆਂ ਨੇ ਲਾਇਆ ਧਰਨਾ,ਹੁਣ ਖੇਤੀ ਕਾਨੂੰਨ ਵਾਪਸ ਲਏ ਬਿਨਾਂ ਨਹੀਂ ਸਰਨਾ

10 ਸੂਬਿਆਂ ਵਿੱਚ ਰਿਹਾ ਬੰਦ ; ਜ਼ੋਰਦਾਰ ਪ੍ਰਦਰਸ਼ਨ

ਫ਼ਰੀਦਕੋਟ 'ਚ ਬੰਦ ਨੂੰ ਮਿਲਿਆ ਮੁਕੰਮਲ ਭਰਵਾ ਹੁੰਗਾਰਾ

ਕੱਥੂਨੰਗਲ ਟੋਲ ਪਲਾਜ਼ਾ 'ਤੇ ਧਰਨਾ 69ਵੇ ਦਿਨ ਵੀ ਜਾਰੀ ਰਿਹਾ, ਸਵੇਰੇ 11ਵਜੇ ਤੋਂ 3 ਵਜੇ ਤੱਕ ਸੜਕੀ ਆਵਾਜਾਈ ਰੋਕੀ

ਤਿੰਨ ਖੇਤੀ ਐਕਟ ਤੁਰੰਤ ਰੱਦ ਕਰੋ : ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਇਨਕਲਾਬੀ ਕੇਂਦਰ, ਪੰਜਾਬ ਦੀਆਂ ਟੀਮਾਂ ਵੱਲੋਂ ਸ਼ਹਿਰ/ਪਿੰਡਾਂ ਵਿੱਚ ਝੰਡਾ ਮਾਰਚ ਕਰਕੇ ਬੰਦ ਨੂੰ ਸਫਲ ਬਨਾਉਣ ਦੀ ਅਪੀਲ

ਬੀਕੇਯੂ ਉਗਰਾਹਾਂ ਨੇ ਮੋਟਰਸਾਈਕਲ ਮਾਰਚ ਕਰਕੇ 8 ਦੇ ਬੰਦ ਦੀ ਸਫਲਤਾ ਲਈ ਮੰਗਿਆ ਸ਼ਹਿਰੀਆਂ ਤੋਂ ਸਹਿਯੋਗ

ਸੁਰਜੀਤ ਪਾਤਰ ਨੇ ਵੀ ਆਪਣਾ ਪਦਮਸ਼੍ਰੀ ਕੇਂਦਰ ਸਰਕਾਰ ਨੂੰ ਵਾਪਸ ਕਰਨ ਦਾ ਕੀਤਾ ਫ਼ੈਸਲਾ