English Hindi March 04, 2021

ਖ਼ਬਰਾਂ ਦੇਸ਼–ਵਿਦੇਸ਼ ਦੀਆਂ

13 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਅਮਿਤ ਸ਼ਾਹ ਨਾਲ ਮੀਟਿੰਗ ਅੱਜ ਸ਼ਾਮੀ 7 ਵਜੇ

December 08, 2020 05:01 PM

ਜੋਗਿੰਦਰ ਸਿੰਘ ਮਾਨ
ਮਾਨਸਾ 8 ਦਸੰਬਰ:
ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ 13 ਜਥੇਬੰਦੀਆਂ ਦੀ ਅਮਿਤ ਸ਼ਾਹ ਨਾਲ ਅੱਜ ਸ਼ਾਮ ਨੂੰ ਸੱਤ ਵਜੇ ਮੀਟਿੰਗ ‌ਹੋਣੀ ਤਹਿ ਹੋ ਗਈ ਹੈ।

ਇਸ ਤੋਂ‌ ਪਹਿਲਾਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਇੱਕ ਮੀਟਿੰਗ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਗੱਲਬਾਤ ਕਰਨ ਦਾ ਫੈਸਲਾ ਲਿਆ ਗਿਆ।ਇਸ ਮੀਟਿੰਗ ਵਿੱਚ ਦੇਸ਼ ਦੀਆਂ 13 ਜਥੇਬੰਦੀਆਂ ਦੇ ਆਗੂ ਸ਼ਾਮਲ ਹੋਣ ਜਾ ਰਹੇ ਹਨ।

ਕਿਸਾਨ ਆਗੂ ਰੁਲਦੂ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ( ਮਾਨਸਾ) ਦੇ ਸੂਬਾ ਪ੍ਰਧਾਨ ਬੋਘ ਸਿੰਘ ਨੇ ਇਸ ਪੱਤਰਕਾਰ ਨੂੰ ਦੱਸਿਆ ਕਿ ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਬਾਰੇ ਗੱਲਬਾਤ ਹੋਵੇਗੀ, ਜਦੋਂ ਕਿ ਭਲਕੇ 9 ਦਸੰਬਰ ਵਾਲੀ ਮੀਟਿੰਗ ਇਸ ਤੋਂ ਵੱਖਰੀ ਹੋਵੇਗੀ, ਜਿਸ ਵਿਚ ਸਾਰੀਆਂ ਜਥੇਬੰਦੀਆਂ ਭਾਗ ਲੈਣਗੀਆਂ ਅਤੇ ਕੇਂਦਰ ਨਾਲ ਹਾਂ ਜਾਂ ਨਾਂਹ ਬਾਰੇ ਗੱਲਬਾਤ ਕਰਨਗੀਆਂ।

Have something to say? Post your comment

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਕਿਸਾਨ ਅੰਦੋਲਨ 'ਚ ਸ਼ਾਮਲ ਮਾਵਾਂ-ਭੈਣਾਂ ਲਈ 'ਆਪ' ਮਹਿਲਾ ਟੀਮਾਂ ਵੰਡ ਰਹੀਆਂ ਹਨ ਸੈਨੇਟਰੀ ਪੈਡ

ਦਿੱਲੀ ਸਰਕਾਰ ਦੇ ਦੂਤ ਵਜੋਂ ਕਿਸਾਨਾਂ ਨਾਲ ਟਰਾਲੀ 'ਚ ਹੀ ਰਾਤਾਂ ਕੱਟ ਰਹੇ ਹਨ ਵਿਧਾਇਕ ਜਰਨੈਲ ਸਿੰਘ

‘ਕੀ ਤੁਹਾਨੂੰ ਕਣਕ ਤੇ ਝੋਨੇ ਦਾ ਫਰਕ ਵੀ ਪਤਾ ਹੈ’, ਕੈਪਟਨ ਦਾ ਕੇਜਰੀਵਾਲ ਨੂੰ ਸਵਾਲ

ਦਿੱਲੀ ਕਿਸਾਨ ਮੋਰਚੇ 'ਤੇ ਮਨਾਇਆ ਜਾਵੇਗਾ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ

ਦੁਪਹਿਰ 3 ਵਜੇ ਤੱਕ ਰਹੇਗਾ ਭਾਰਤ ਬੰਦ , ਕੇਂਦਰ ਵੱਲੋਂ ਐਡਵਾਈਜ਼ਰੀ ਜਾਰੀ

ਦਿਲਜੀਤ ਦੁਸਾਂਝ ਤੇ ਹੋਰ ਗਾਇਕਾਂ ਨੇ ਦਿੱਲੀ ਕਿਸਾਨ ਅੰਦੋਲਨ ਵਿੱਚ ਕੀਤੀ ਸ਼ਮੂਲੀਅਤ, ਮਾਲੀ ਮਦਦ ਐਲਾਨੀ

ਐਵਾਰਡ ਤੇ ਸਨਮਾਨ ਰਾਸ਼ਟਰਪਤੀ ਨੂੰ ਵਾਪਸ ਕਰਨ ਲਈ ਖਿਡਾਰੀਆਂ ਦਾ ਚੱਲਿਆ ਕਾਫ਼ਲਾ

ਖੇਤੀ ਮੁੱਦੇ : ਮੋਦੀ ਦੇ ਘਰ ਬੈਠਕ ਵਿੱਚ ਅਮਿਤ ਸ਼ਾਹ, ਰਾਜਨਾਥ, ਤੋਮਰ, ਪਿਊਸ਼ ਗੋਇਲ ਸ਼ਾਮਲ

ਅਮਰਿੰਦਰ ਕੇਂਦਰ ਦੇ ਇਸ਼ਾਰੇ ’ਤੇ ਕਿਸਾਨਾਂ ਦਾ ਸੰਘਰਸ਼ ਸਾਬੋਤਾਜ ਕਰਨ ਲਈ ਪੱਬਾਂ ਭਾਰ : ਸੁਖਬੀਰ ਸਿੰਘ ਬਾਦਲ

ਕੇਂਦਰ ਸਰਕਾਰ ਖੇਤੀ ਬਿੱਲਾਂ ਵਿੱਚ ਕਿਸਾਨਾਂ ਦੀ ਸੰਤੁਸ਼ਟੀ ਲਈ ਸੋਧਾਂ ਕਰਨ ਲਈ ਤਿਆਰ,ਕਿਸਾਨ ਅੜੇ, ਅਗਲੀ ਮੀਟਿੰਗ 5 ਨੂੰ